ਪੰਜਾਬੀ ਅਦਾਕਾਰਾ ਦੇ ਪਿਤਾ ‘ਤੇ ਗੋਲੀਬਾਰੀ, ਪੁਲਿਸ ਮੁਕਾਬਲੇ ਵਿੱਚ ਤਿੰਨ ਬਦਮਾਸ਼ ਜ਼ਖਮੀ

ਪੰਜਾਬੀ ਅਦਾਕਾਰਾ ਦੇ ਪਿਤਾ ‘ਤੇ ਗੋਲੀਬਾਰੀ, ਪੁਲਿਸ ਮੁਕਾਬਲੇ ਵਿੱਚ ਤਿੰਨ ਬਦਮਾਸ਼ ਜ਼ਖਮੀ

Punjab News: 4 ਜੁਲਾਈ 2025 ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਵਿਖੇ ਵਾਪਰੀ ਇੱਕ ਸਨਸਨੀਖੇਜ਼ ਘਟਨਾ ਵਿੱਚ, ਪੰਜਾਬੀ ਫ਼ਿਲਮ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਹਮਲੇ ਤੋਂ ਬਾਅਦ, ਮੋਗਾ ਪੁਲਿਸ, ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ...
ਪੰਜਾਬ ਵਿੱਚ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਯੂਪੀ ਤੋਂ ਆਇਆ ਬਾਰੂਦ, ਹਰਿਆਣਾ ਦਾ ਸਪਲਾਇਰ ਕਰਦਾ ਸੀ ਸੌਦਾ, ਧਮਾਕੇ ਵਿੱਚ 5 ਲੋਕਾਂ ਦੀ ਮੌਤ

ਪੰਜਾਬ ਵਿੱਚ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਯੂਪੀ ਤੋਂ ਆਇਆ ਬਾਰੂਦ, ਹਰਿਆਣਾ ਦਾ ਸਪਲਾਇਰ ਕਰਦਾ ਸੀ ਸੌਦਾ, ਧਮਾਕੇ ਵਿੱਚ 5 ਲੋਕਾਂ ਦੀ ਮੌਤ

Firecracker Factory Explosion: ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਸਿੰਘੇਵਾਲਾ ਪਿੰਡ ਵਿੱਚ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਹਰਿਆਣਾ ਕਨੈਕਸ਼ਨ ਸਾਹਮਣੇ ਆਇਆ ਹੈ। ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਕਰਨਾਲ ਡੀਲਰ ਪ੍ਰਸ਼ਾਂਤ ਗੋਇਲ ਫੈਕਟਰੀ ਨੂੰ ਬਾਰੂਦ ਸਪਲਾਈ ਕਰ ਰਿਹਾ ਸੀ। ਉਸ ਕੋਲ ਬਾਰੂਦ ਸਪਲਾਈ ਕਰਨ ਦਾ...
ਨਸ਼ੇ ਖਿਲ਼ਾਫ ਸ਼ਿਕਾਇਤ ਕਰਨ ਵਾਲੇ ਵਿਅਕਤੀ ਦੀ ਤਸਕਰਾਂ ਨੇ ਬੁਰੀ ਤਰਾਂ ਕੀਤੀ ਕੁੱਟਮਾਰ, ਪੁਲਿਸ ਨੇ ਕੀਤਾ ਗ੍ਰਿਫਤਾਰ

ਨਸ਼ੇ ਖਿਲ਼ਾਫ ਸ਼ਿਕਾਇਤ ਕਰਨ ਵਾਲੇ ਵਿਅਕਤੀ ਦੀ ਤਸਕਰਾਂ ਨੇ ਬੁਰੀ ਤਰਾਂ ਕੀਤੀ ਕੁੱਟਮਾਰ, ਪੁਲਿਸ ਨੇ ਕੀਤਾ ਗ੍ਰਿਫਤਾਰ

Punjab News; ਇੱਕ ਪਾਸੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ ਤੇ ਦੂਜੇ ਪਾਸੇ ਨਸ਼ਾ ਤਸਕਰਾਂ ਦੇ ਹੌਸਲੇ ਇਸ ਤਰੀਕੇ ਦੇ ਨਾਲ ਬੁਲੰਦ ਹਨ ਕਿ ਨਸ਼ਾ ਤਸਕਰੀ ਦੇ ਖਿਲਾਫ ਆਵਾਜ਼ ਚੁੱਕਣ ਵਾਲਿਆਂ ਦੇ ਉੱਪਰ ਹਮਲੇ ਹੋ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ...
ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਹਿਰਦ ਸੋਚ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਰਮਿਆਨ, ਜਾਸੂਸੀ-ਵਿਰੋਧੀ ਵੱਡੀ ਕਾਰਵਾਈ ਤਹਿਤ, ਗੁਰਦਾਸਪੁਰ ਪੁਲਿਸ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਤੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨੂੰ ਲੀਕ...
Jalandhar News ; ਜਲੰਧਰ ਵਿੱਚ ਗੁਜਰਾਤ ਪੁਲਿਸ ਵੱਲੋਂ ਫੜਿਆ ਗਿਆ ਵਿਅਕਤੀ ਜਾਸੂਸ ਨਹੀਂ : ਪੁਲਿਸ

Jalandhar News ; ਜਲੰਧਰ ਵਿੱਚ ਗੁਜਰਾਤ ਪੁਲਿਸ ਵੱਲੋਂ ਫੜਿਆ ਗਿਆ ਵਿਅਕਤੀ ਜਾਸੂਸ ਨਹੀਂ : ਪੁਲਿਸ

Jalandhar News ; ਗੁਜਰਾਤ ਪੁਲਿਸ ਨੇ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭਾਰਗਵ ਕੈਂਪ ਪੁਲਿਸ ਸਟੇਸ਼ਨ ਖੇਤਰ ਦੇ ਅਧੀਨ ਅਵਤਾਰ ਨਗਰ ਵਿੱਚ ਛਾਪਾ ਮਾਰਿਆ ਅਤੇ ਇਸ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੁਝ ਮੀਡੀਆ ਰਿਪੋਰਟਾਂ ਵਿੱਚ ਫੜੇ ਗਏ ਵਿਅਕਤੀ ਨੂੰ ਪਾਕਿਸਤਾਨੀ ਜੂਸ ਕਿਹਾ ਗਿਆ ਸੀ, ਪਰ ਜਦੋਂ ਜਲੰਧਰ ਦੇ ਭਾਰਗਵ ਪੁਲਿਸ...