ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

Vigilance Bureau arrested engineer:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ...