‘ਲੋਕ ਸਭਾ ਚੋਣਾਂ ‘ਚ ਹੋਈ ਧਾਂਧਲੀ, ਚੋਣ ਕਮਿਸ਼ਨ ਮਰ ਚੁੱਕਿਆ’, EC ‘ਤੇ ਰਾਹੁਲ ਗਾਂਧੀ ਦਾ ਸਭ ਤੋਂ ਵੱਡਾ ਅਟੈਕ

‘ਲੋਕ ਸਭਾ ਚੋਣਾਂ ‘ਚ ਹੋਈ ਧਾਂਧਲੀ, ਚੋਣ ਕਮਿਸ਼ਨ ਮਰ ਚੁੱਕਿਆ’, EC ‘ਤੇ ਰਾਹੁਲ ਗਾਂਧੀ ਦਾ ਸਭ ਤੋਂ ਵੱਡਾ ਅਟੈਕ

Rahul Gandhi Slams Election Commission: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਸਾਲਾਨਾ ਕਾਨੂੰਨੀ ਸੰਮੇਲਨ 2025 ਵਿੱਚ ਬੋਲਦੇ ਹੋਏ ਦੇਸ਼ ਦੀ ਚੋਣ ਪ੍ਰਣਾਲੀ ‘ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ, ‘ਭਾਰਤ ਦੀ ਚੋਣ ਪ੍ਰਣਾਲੀ ਪਹਿਲਾਂ ਹੀ ਮਰ ਚੁੱਕੀ...