by Amritpal Singh | Jul 6, 2025 10:13 AM
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਤਰਨਤਾਰਨ ਦੇ ਦੌਰੇ ‘ਤੇ ਪਹੁੰਚ ਰਹੇ ਹਨ। ਇਹ ਦੌਰਾ ਜ਼ਿਲ੍ਹੇ ਦੇ ਸੀਨੀਅਰ ਆਗੂ ਅਤੇ ਤਰਨਤਾਰਨ ਦੇ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਆਯੋਜਿਤ ਕੀਤੇ ਜਾ ਰਹੇ ਭੋਗ ਸਮਾਗਮ ਦੇ ਮੌਕੇ...
by Khushi | Jul 3, 2025 1:50 PM
ਇਸ ਸਾਲ ਦੇ ਅੰਤ ਵਿੱਚ ਬਿਹਾਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਇਸ ਚੋਣ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ...
by Jaspreet Singh | Jun 25, 2025 6:20 PM
Punjab Latest News; ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਕੱਲ੍ਹ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਮੋਹਾਲੀ ਅਦਾਲਤ ‘ਚ ਸਵੇਰੇ 10 ਵਜੇ ਦੇ ਕਰੀਬ ਪੇਸ਼ ਹੋਣਗੇ ‘ਤੇ ਇਸਤੋਂ ਪਹਿਲਾਂ...
by Daily Post TV | Jun 25, 2025 1:39 PM
Arvind Kejriwal on Bikram Majithia Arrest: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੂੰ ਅੱਜ ਵਿਜੀਲੈਂਸ ਨੇ ਅੰਮ੍ਰਿਤਸਰ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਮਜੀਠੀਆ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਮੋਹਾਲੀ ਅਦਾਲਤ ‘ਚ ਪੇਸ਼ ਕਰਨ ਲੈ ਜਾਇਆ ਜਾ ਰਿਹਾ ਹੈ। ਇਸ ਦੌਰਾਨ ਆਪ ਕਨਵਿਨਰ...
by Amritpal Singh | Jun 24, 2025 2:05 PM
Arvind Kejriwal: ਕੁਝ ਮਹੀਨੇ ਪਹਿਲਾਂ ਹੀ, ਆਮ ਆਦਮੀ ਪਾਰਟੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਸੱਤਾ ਤੋਂ ਬਾਹਰ ਕਰ ਦਿੱਤਾ ਗਿਆ ਸੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਰਵਿੰਦ ਕੇਜਰੀਵਾਲ ਆਪਣੀ ਸੀਟ ਵੀ ਨਹੀਂ ਜਿੱਤ ਸਕੇ। ਉਦੋਂ ਤੋਂ ਹੀ ਉਨ੍ਹਾਂ...