ਹੁਣ “ਆਪ” ਦੇ ਵਿਦਿਆਰਥੀ ਸੰਗਠਨ ਦਾ ਨਾਂ ‘ਏਐਸਏਪੀ’, ਕੇਜਰੀਵਾਲ ਨੇ ਕੀਤਾ ਲਾਂਚ

ਹੁਣ “ਆਪ” ਦੇ ਵਿਦਿਆਰਥੀ ਸੰਗਠਨ ਦਾ ਨਾਂ ‘ਏਐਸਏਪੀ’, ਕੇਜਰੀਵਾਲ ਨੇ ਕੀਤਾ ਲਾਂਚ

ਕੇਜਰੀਵਾਲ ਨੇ ਕਿਹਾ, ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪਾਲਿਟਿਕਸ (ਏਐਸਏਪੀ) ਨੌਜਵਾਨਾਂ ਨੂੰ ਵਿਕਲਪਿਕ ਰਾਜਨੀਤੀ ਦਾ ਮੰਚ ਦੇਵੇਗਾ Kejriwal launched ASAP: ਨਵੀਂ ਦਿੱਲੀ, 20 ਮਈ 2025 – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕੰਸਟੀਟਿਊਸ਼ਨ ਕਲੱਬ ‘ਚ ਪਾਰਟੀ ਦੇ...