50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ASI ਤੇ ਕਾਂਸਟੇਬਲ ਗ੍ਰਿਫ਼ਤਾਰ

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ASI ਤੇ ਕਾਂਸਟੇਬਲ ਗ੍ਰਿਫ਼ਤਾਰ

Kapurthala News: ASI ਨੇ ਸ਼ਿਕਾਇਤਕਰਤਾ ਦੇ NRI ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ‘ਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। Punjab Vigilance Bureau arrested ASI and Constable: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ...