ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਤੋਂ ਅਸਾਮ ਜੇਲ੍ਹ ਕੀਤਾ ਗਿਆ ਤਬਦੀਲ , 128 ਅਪਰਾਧਿਕ ਮਾਮਲਿਆਂ ਦੀ ਜਾਂਚ ਜਾਰੀ

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਤੋਂ ਅਸਾਮ ਜੇਲ੍ਹ ਕੀਤਾ ਗਿਆ ਤਬਦੀਲ , 128 ਅਪਰਾਧਿਕ ਮਾਮਲਿਆਂ ਦੀ ਜਾਂਚ ਜਾਰੀ

Jaggu Bhagwanpuria shifted to Silchal Jail: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਦੋਸ਼ੀ ਅਤੇ ਇੱਕ ਬਦਨਾਮ ਗੈਂਗਸਟਰ ਅਤੇ ਡਰੱਗ ਮਾਫੀਆ ਜੱਗੂ ਭਗਵਾਨਪੁਰੀਆ ਨੂੰ ਐਤਵਾਰ ਨੂੰ ਸਖ਼ਤ ਨਸ਼ੀਲੇ ਪਦਾਰਥ ਵਿਰੋਧੀ ਕਾਨੂੰਨ ਤਹਿਤ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਪੰਜਾਬ ਤੋਂ ਅਸਾਮ ਦੀ ਇੱਕ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ...