ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ, ਪਾਰਟੀ ਹਾਈ ਕਮਾਂਡ ਨੇ ਜਾਰੀ ਕੀਤੇ ਹੁਕਮ

ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ, ਪਾਰਟੀ ਹਾਈ ਕਮਾਂਡ ਨੇ ਜਾਰੀ ਕੀਤੇ ਹੁਕਮ

Assembly Election 2027; ਭਾਰਤੀ ਜਨਤਾ ਪਾਰਟੀ ਨੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਪਾਰਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸੁਨੀਲ ਜਾਖੜ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਸ਼ਰਮਾ ਇਸ ਤੋਂ ਪਹਿਲਾਂ ਵੀ ਪ੍ਰਧਾਨ ਦਾ ਅਹੁਦਾ ਸੰਭਾਲ...