ਵਿਧਾਇਕ ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ, 10 ਲੱਖ ਰੁਪਏ ਵਸੂਲਣ ਦੇ ਦੋਸ਼ ਵਿੱਚ RTI Activist ਨਾਮਜ਼ਦ

ਵਿਧਾਇਕ ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ, 10 ਲੱਖ ਰੁਪਏ ਵਸੂਲਣ ਦੇ ਦੋਸ਼ ਵਿੱਚ RTI Activist ਨਾਮਜ਼ਦ

MLA Raman Arora in Corruption case; ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਵਿਧਾਇਕ ਰਮਨ ਅਰੋੜਾ ਦੀਆਂ ਮੁਸੀਬਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਰਅਸਲ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਲਗਾਤਾਰ ਨਵੀਆਂ ਪਰਤਾਂ ਉਜਾਗਰ ਕੀਤੀਆਂ ਜਾ ਰਹੀਆਂ ਹਨ। ਹੁਣ ਵਿਜੀਲੈਂਸ ਨੇ 10 ਲੱਖ ਰੁਪਏ ਦੀ ਜ਼ਬਰਦਸਤੀ ਦਾ ਮਾਮਲਾ...