ਭਾਰਤ-ਪਾਕਿਸਤਾਨ ਤਣਾਅ ਵਿਚਕਾਰ ਅਟਾਰੀ ਸਰਹੱਦ ਬੰਦ, ਖੋਲ੍ਹਾ ਰਹੇਗਾ ਕਰਤਾਰਪੁਰ ਸਾਹਿਬ ਲਾਂਘਾ

ਭਾਰਤ-ਪਾਕਿਸਤਾਨ ਤਣਾਅ ਵਿਚਕਾਰ ਅਟਾਰੀ ਸਰਹੱਦ ਬੰਦ, ਖੋਲ੍ਹਾ ਰਹੇਗਾ ਕਰਤਾਰਪੁਰ ਸਾਹਿਬ ਲਾਂਘਾ

Kartarpur Sahib Gurdwara in Pakistan: ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਭਾਰਤ ਨੇ ਸਰਹੱਦ ਬੰਦ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਬਾਅਦ, ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਅਟਾਰੀ ਚੈੱਕ ਪੋਸਟ ਨੂੰ ਬੰਦ ਕਰ ਦਿੱਤਾ। ਹਾਲਾਂਕਿ, ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਲਈ ਬਣਾਇਆ ਗਿਆ ਕਰਤਾਰਪੁਰ...