ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਵਿਕਰਮਸਿੰਘੇ ਗ੍ਰਿਫ਼ਤਾਰ! 1.7 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਵਿਕਰਮਸਿੰਘੇ ਗ੍ਰਿਫ਼ਤਾਰ! 1.7 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼

Sri Lanka Ranil Wickremesinghe arrest; ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੂੰ ਸ਼ੁੱਕਰਵਾਰ ਨੂੰ ਅਪਰਾਧਿਕ ਜਾਂਚ ਵਿਭਾਗ (ਸੀਆਈਡੀ) ਨੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੂੰ ਸਰਕਾਰੀ ਫੰਡਾਂ ਦੀ ਕਥਿਤ ਦੁਰਵਰਤੋਂ ਦੀ ਜਾਂਚ ਦੇ ਸਬੰਧ ਵਿੱਚ ਬਿਆਨ ਦਰਜ ਕਰਨ ਲਈ ਬੁਲਾਇਆ ਗਿਆ ਸੀ। ਅਤੇ ਇਸ ਦੌਰਾਨ, ਉਨ੍ਹਾਂ ਦੀ...