ਪੰਜਾਬ ‘ਚ ਅੱਜ ਨਹੀਂ ਬਾਰਿਸ਼ ਦੀ ਕੋਈ ਸੰਭਾਵਨਾ, ਆਉਣ ਵਾਲੀ 4-5 ਅਗਸਤ ਨੂੰ ਭਾਰੀ ਮੀਂਹ ਦੇ ਨੇ ਅਸਰ

ਪੰਜਾਬ ‘ਚ ਅੱਜ ਨਹੀਂ ਬਾਰਿਸ਼ ਦੀ ਕੋਈ ਸੰਭਾਵਨਾ, ਆਉਣ ਵਾਲੀ 4-5 ਅਗਸਤ ਨੂੰ ਭਾਰੀ ਮੀਂਹ ਦੇ ਨੇ ਅਸਰ

Punjab Weather Update: ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਬੀਤੇ 24 ਘੰਟਿਆਂ ‘ਚ ਤਾਪਮਾਨ ‘ਚ 0.2 ਡਿਗਰੀ ਦਾ ਹਲਕਾ ਵਾਧਾ ਦੇਖਣ ਨੂੰ ਮਿਲਿਆ ਹੈ, ਪਰ ਤਾਪਮਾਨ ਆਮ ਨਾਲੋਂ 3.5 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ 33.4 ਡਿਗਰੀ ਸਮਰਾਲਾ ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ...