ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ

ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 01 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ...