Punjab Weather: ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ, 13 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ, 13 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ

Punjab Weather Update: ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਲਈ Orange ਅਲਰਟ ਜਾਰੀ ਕੀਤਾ ਗਿਆ ਹੈ। ਇਸ...