Amarnath Yatra 2025: ਬਾਬਾ ਬਰਫਾਨੀ ਦੀ ਪਹਿਲੀ ਤਸਵੀਰ ਆਈ ਸਾਹਮਣੇ

Amarnath Yatra 2025: ਬਾਬਾ ਬਰਫਾਨੀ ਦੀ ਪਹਿਲੀ ਤਸਵੀਰ ਆਈ ਸਾਹਮਣੇ

ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ Amarnath Yatra 2025: ਅਮਰਨਾਥ ਯਾਤਰਾ ਸ਼ੁਰੂ ਹੋਣ ਵਿੱਚ ਅਜੇ ਦੋ ਮਹੀਨੇ ਬਾਕੀ ਹਨ, ਪਰ ਇਸ ਤੋਂ ਪਹਿਲਾਂ ਅਮਰਨਾਥ ਦੇ ਸ਼ਿਵਲਿੰਗ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਪੰਜਾਬ ਵਿੱਚ ਰਹਿਣ ਵਾਲੇ ਸ਼ਰਧਾਲੂ ਕੁਝ ਦਿਨ ਪਹਿਲਾਂ ਗੁਫਾ ਦੇ ਦਰਸ਼ਨ ਕਰਨ ਗਏ ਸਨ। ਹਾਲਾਂਕਿ, ਅਧਿਕਾਰਤ ਤੌਰ...