Friday, August 22, 2025
ਸਾਂਸਦ ਸਤਨਾਮ ਸੰਧੂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਪੱਛੜੇ ਵਰਗਾਂ ਨੂੰ ਅਨੁਸੂਚਿਤ ਜਨਜਾਤੀਆਂ ਦਾ ਦਰਜਾ ਦੇਣ ਦੀ ਕੀਤੀ ਅਪੀਲ

ਸਾਂਸਦ ਸਤਨਾਮ ਸੰਧੂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਪੱਛੜੇ ਵਰਗਾਂ ਨੂੰ ਅਨੁਸੂਚਿਤ ਜਨਜਾਤੀਆਂ ਦਾ ਦਰਜਾ ਦੇਣ ਦੀ ਕੀਤੀ ਅਪੀਲ

Satnam Singh Sandhu: ਸੰਸਦ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਧਿਆਨ ਦਿਓ ਮਤੇ ਰਾਹੀਂ ਪੰਜਾਬ ਦੇ ਪਛੜੇ ਕਬਾਇਲੀ ਭਾਈਚਾਰਿਆਂ ਨੂੰ ਅਨੁਸੂਚਿਤ ਜਨਜਾਤੀ ਦਰਜਾ ਦੇਣ ਦਾ ਮੁੱਦਾ ਚੁੱਕਿਆ। ਸੰਧੂ ਨੇ ਕਿਹਾ ਕਿ ਪੰਜਾਬ ਦੇ ਅਤਿ ਪਛੜੇ ਕਬਾਇਲੀ ਭਾਈਚਾਰਿਆਂ, ਜਿਨ੍ਹਾਂ ‘ਚ ਮੁੱਖ ਤੌਰ ‘ਤੇ...