Patiala News: ਪੁਲਿਸ ਚੌਂਕੀ ਬਾਦਸ਼ਾਹਪੁਰ ‘ਚ ਧਮਾਕਾ ਹੋਣ ਨਾਲ ਖਿੜਕੀਆਂ ਦੇ ਟੁੱਟੇ ਸ਼ੀਸ਼ੇ

Patiala News: ਪੁਲਿਸ ਚੌਂਕੀ ਬਾਦਸ਼ਾਹਪੁਰ ‘ਚ ਧਮਾਕਾ ਹੋਣ ਨਾਲ ਖਿੜਕੀਆਂ ਦੇ ਟੁੱਟੇ ਸ਼ੀਸ਼ੇ

Punjab News: ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਬਾਦਸ਼ਾਹਪੁਰ ਪੁਲਿਸ ਚੌਂਕੀ ਵਿਚ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿਚ ਪੁਲਿਸ ਚੌਂਕੀ ਦੇ ਨਾਲ ਬਣੇ ਕੋ-ਆਪਰੇਟਿਵ ਸੁਸਾਇਟੀ ਦੇ ਦਫ਼ਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ‌ਘਟਨਾ ਦਾ ਪਤਾ ਲੱਗਦਿਆ ਹੀ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤੇ ਜਾਣ ਮਗਰੋਂ ਐਸ.ਐਸ.ਪੀ. ਪਟਿਆਲਾ ਡਾ....