ਪੰਜਾਬ ਰਾਜਪਾਲ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਦੇ ਤਿਓਹਾਰ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਰਾਜਪਾਲ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਦੇ ਤਿਓਹਾਰ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

Punjab Governor greetings on the occasion of Baisakhi:ਰਾਜਪਾਲ ਪੰਜਾਬ, ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਇਹ ਤਿਉਹਾਰ ਹਾੜੀ ਦੀ ਫ਼ਸਲ ਦੇ ਪੱਕਣ ਦਾ ਪ੍ਰਤੀਕ ਹੈ, ਜਦੋਂ ਕਿਸਾਨਾਂ ਨੂੰ ਆਪਣੇ ਖੂਨ-ਪਸੀਨੇ ਦੀ ਕਮਾਈ ਦਾ ਫਲ ਮਿਲਦਾ ਹੈ ਅਤੇ ਉਹ ਖੁਸ਼ੀ ਨਾਲ ਇਸ ਤਿਉਹਾਰ...