ਆਮ ਆਦਮੀ ਪਾਰਟੀ ਪੰਜਾਬ ਤੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦਾ ਬਿਆਨ

ਆਮ ਆਦਮੀ ਪਾਰਟੀ ਪੰਜਾਬ ਤੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦਾ ਬਿਆਨ

Statement of Balbir Singh Seechewal ;- ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਨੂੰ ਘਟਾਉਣ ਲਈ ਜੋ ਵੀ ਕਾਰਵਾਈ ਕੀਤੀ ਜਾ ਰਹੀ ਹੈ ਉਹ ਬਹੁਤ ਵਧੀਆ ਹੈ। ਇਹ ਪੰਜਾਬ ਦੀ ਭਲਾਈ ਅਤੇ ਭਵਿੱਖ ਲਈ ਬਹੁਤ ਵਧੀਆ ਹੈ, ਖਾਸ ਕਰਕੇ ਨੌਜਵਾਨਾਂ ਲਈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੀ ਲਤ ਵਿੱਚ ਪੈ ਜਾਂਦਾ...