ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਦੀ ਜਲਦ ਸ਼ੁਰੂ ਹੋਵੇਗੀ ਘਰ ਵਾਪਸੀ

ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਦੀ ਜਲਦ ਸ਼ੁਰੂ ਹੋਵੇਗੀ ਘਰ ਵਾਪਸੀ

Punjab Politics: ਹਾਸਲ ਜਾਣਕਾਰੀ ਮੁਤਾਬਕ ਇੱਕ-ਦੋ ਦਿਨਾਂ ਦਰਮਿਆਨ ਸੁਨਾਮ ਤੋਂ ਸੀਨੀਅਰ ਅਕਾਲੀ ਆਗੂ ਬਲਦੇਵ ਮਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕਰਨ ਜਾ ਰਹੇ ਹਨ। Baldev Mann rejoin Akali Dal: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ...