ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਬੰਬ ਧਮਾਕਾ, 7 ਜਣਿਆ ਦੀ ਹੋਈ ਮੌਤ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਬੰਬ ਧਮਾਕਾ, 7 ਜਣਿਆ ਦੀ ਹੋਈ ਮੌਤ

Bomb Blast in Pakistan:ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਪਾਕਿਸਤਾਨ ਵਿੱਚ ਸੁਰੱਖਿਆ ਕਰਮਚਾਰੀਆਂ ਨੂੰ ਲੈ ਕੇ ਜਾ ਰਹੇ ਇੱਕ ਵਾਹਨ ਦੇ ਨੇੜੇ ਵੱਡਾ ਬੰਬ ਧਮਾਕਾ ਹੋਇਆ, ਜਿਸ ‘ਚ ਪਾਕਿਸਤਾਨੀ ਹਥਿਆਰਬੰਦ ਬਲਾਂ ਦੇ ਸੱਤ ਜਵਾਨ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ।ਇਹ ਧਮਾਕਾ ਬਲੋਚਿਸਤਾਨ ਸੂਬੇ ਦੀ...