ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਬਲਵੰਤ ਰਾਜੋਆਣਾ ਦਾ ਵੱਡਾ ਬਿਆਨ, ਕਿਹਾ…

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਬਲਵੰਤ ਰਾਜੋਆਣਾ ਦਾ ਵੱਡਾ ਬਿਆਨ, ਕਿਹਾ…

Punjab News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਰਾਜਿੰਦਰਾ ਹਸਪਤਾਲ ਵਿਖੇ ਮੈਡੀਕਲ ਜਾਂਚ ਲਈ ਪਹੁੰਚੇ। ਇਸ ਦੌਰਾਨ ਰਾਜੋਆਣਾ ਨੇ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ।...