ਮੂਸੇਵਾਲੇ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰ ਦੇ ਭਰਾ ਦਾ ਕਤਲ! ਗੁਰੂਘਰ ਬਾਹਰ ਮਾਰੀਆਂ ਗੋਲੀਆਂ, ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ

ਮੂਸੇਵਾਲੇ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰ ਦੇ ਭਰਾ ਦਾ ਕਤਲ! ਗੁਰੂਘਰ ਬਾਹਰ ਮਾਰੀਆਂ ਗੋਲੀਆਂ, ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ ਦੇ ਵਿੱਚ ਬੇਰਹਿਮੀ ਨਾਲ ਕਤਲ ਕੀਤੇ ਨੌਜਵਾਨ ਦੀ ਪਹਿਚਾਣ ਸਾਹਮਣੇ ਆਉਣ ਨਾਲ ਹੜਕੰਪ ਮਚ ਗਿਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਪਾ ਕੇ ਲਈ ਹੈ। ਕਤਲ ਕੀਤੇ ਨੌਜਵਾਨ ਦੀ ਪਛਾਣ ਸਿੱਧੂ ਮੂਸੇਵਾਲਾ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਨਾਲ ਜੁੜੀ ਹੋਈ ਹੈ। ਇਹ ਨੌਜਵਾਨ ਸ਼ੂਟਰ ਰੂਪਾ ਦਾ ਭਰਾ...