ਬਾਹਮਣ ਵਾਲਾ ਕਤਲ ਕਾਂਡ: ਬੰਬੀਹਾ ਗਰੋਹ ਦੇ ਸ਼ੂਟਰਾ ਸਮੇਤ 7 ਦੋਸ਼ੀ ਗ੍ਰਿਫ਼ਤਾਰ, 4 ਪਿਸਤੌਲ ਤੇ 21 ਰੌਂਦ ਬਰਾਮਦ

ਬਾਹਮਣ ਵਾਲਾ ਕਤਲ ਕਾਂਡ: ਬੰਬੀਹਾ ਗਰੋਹ ਦੇ ਸ਼ੂਟਰਾ ਸਮੇਤ 7 ਦੋਸ਼ੀ ਗ੍ਰਿਫ਼ਤਾਰ, 4 ਪਿਸਤੌਲ ਤੇ 21 ਰੌਂਦ ਬਰਾਮਦ

Punjab News: ਫਰੀਦਕੋਟ ਪੁਲਿਸ ਵੱਲੋ ਕਾਊਟਰ ਇੰਟੈਲੀਜੈਸ ਅਤੇ ਐਟੀ ਗੈਗਸਟਰ ਟਾਸਕ ਫੋਰਸ ਪੰਜਾਬ ਦੇ ਨਾਲ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗੈਗ ਨਾਲ ਸਬੰਧਿਤ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਪਿੰਡ ਬਾਹਮਣਵਾਲਾ ਵਿਖੇ ਹੋਏ ਕਤਲ ਮਾਮਲੇ ਵਿੱਚ ਸ਼ਾਮਿਲ ਸਨ। ਇਹ ਜਾਣਕਾਰੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਂਜ ਵੱਲੋ...