Breaking News: ਪਟਾਕਾ ਫੈਕਟਰੀ  ‘ਚ ਹੋਇਆ ਜ਼ਬਰਦਸਤ ਧਮਾਕਾ , 17 ਲੋਕਾਂ ਦੀ ਹੋਈ ਮੌਤ

Breaking News: ਪਟਾਕਾ ਫੈਕਟਰੀ ‘ਚ ਹੋਇਆ ਜ਼ਬਰਦਸਤ ਧਮਾਕਾ , 17 ਲੋਕਾਂ ਦੀ ਹੋਈ ਮੌਤ

Banaskantha Firecracker Factory Fire: ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਸ਼ਹਿਰ ਵਿੱਚ ਅੱਜ ਯਾਨੀ (1 ਅਪ੍ਰੈਲ) ਨੂੰ ਇੱਕ ਵੱਡਾ ਧਮਾਕਾ ਹੋਇਆ ਜਿਸ ਕਰਕੇ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਐਸਡੀਆਰਐਫ ਦੀ ਟੀਮ ਫਾਇਰ ਬ੍ਰਿਗੇਡ ਦੇ ਨਾਲ ਬਚਾਅ ਲਈ...