ਕੇਂਦਰੀ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਕਰਨਗੇ ਮੁਲਾਕਾਤ

ਕੇਂਦਰੀ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਕਰਨਗੇ ਮੁਲਾਕਾਤ

Punjab News;ਪਟਿਆਲਾ ਦੀ ਕੇਂਦਰੀ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਅਕਾਲ ਤਖਤ ਸਾਹਿਬ ਦੇ ਕਾਰਜ ਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਮੁਲਾਕਾਤ ਕਰਨ ਦੇ ਲਈ ਪਹੁੰਚ ਰਹੇ ਹਨ।10 ਵਜੇ ਦੇ ਕਰੀਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਬਲਵੰਤ ਸਿੰਘ ਰਾਜੌਆਣਾ ਨਾਲ ਬੈਠ ਮੁਲਾਕਾਤ ਕਰਨਗੇ ਜਿਸ ‘ਚ ਕਈ ਅਹਿਮ ਵਿਸ਼ਿਆਂ ਤੇ...