Bangladesh ; ਸ਼ੇਖ ਹਸੀਨਾ ਅਤੇ ਉਸਦੀ ਖਾਸ ਵਿਰੁੱਧ ਇੱਕ ਵਾਰ ਫਿਰ ਗ੍ਰਿਫ਼ਤਾਰੀ ਵਾਰੰਟ ਜਾਰੀ

Bangladesh ; ਸ਼ੇਖ ਹਸੀਨਾ ਅਤੇ ਉਸਦੀ ਖਾਸ ਵਿਰੁੱਧ ਇੱਕ ਵਾਰ ਫਿਰ ਗ੍ਰਿਫ਼ਤਾਰੀ ਵਾਰੰਟ ਜਾਰੀ

Bangladesh ; ਬੰਗਲਾਦੇਸ਼ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗੱਦੀਓਂ ਲਾਹੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਉਨ੍ਹਾਂ ਦੀ ਧੀ ਸਾਇਮਾ ਵਾਜਿਦ ਪੁਤੁਲ ਅਤੇ 17 ਹੋਰਾਂ ਵਿਰੁੱਧ ਨਵਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਉਨ੍ਹਾਂ ‘ਤੇ ਧੋਖਾਧੜੀ ਰਾਹੀਂ ਰਿਹਾਇਸ਼ੀ ਪਲਾਟ ਹਾਸਲ ਕਰਨ ਦਾ ਦੋਸ਼...