NPCI: 1 ਅਪ੍ਰੈਲ ਤੋਂ UPI ਵਿੱਚ ਹੋਵੇਗਾ ਵੱਡਾ ਬਦਲਾਅ! NPCI ਨੇ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

NPCI: 1 ਅਪ੍ਰੈਲ ਤੋਂ UPI ਵਿੱਚ ਹੋਵੇਗਾ ਵੱਡਾ ਬਦਲਾਅ! NPCI ਨੇ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

Rules Changing From 1st April 2025: ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਦੀ ਵਰਤੋਂ ਕਰਨ ਵਾਲੇ ਲੱਖਾਂ ਉਪਭੋਗਤਾਵਾਂ ਲਈ ਜਲਦੀ ਹੀ ਇੱਕ ਵੱਡਾ ਬਦਲਾਅ ਹੋਣ ਵਾਲਾ ਹੈ। ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ ਬੈਂਕਾਂ ਅਤੇ UPI ਐਪਸ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜੋ 1 ਅਪ੍ਰੈਲ, 2025 ਤੋਂ ਲਾਗੂ...