ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, FIR ਦਰਜ, ਖੇਤੀਬਾੜੀ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਆਦੇਸ਼

ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, FIR ਦਰਜ, ਖੇਤੀਬਾੜੀ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਆਦੇਸ਼

Banned pesticides seized:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ ‘ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ...