ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਾਇਆ ਮਤਾ

ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਾਇਆ ਮਤਾ

Punjab News: ਇੱਕ ਵਾਰ ਫਿਰ ਪੰਜਾਬ ਦੇ ਅੰਦਰ ਪ੍ਰਵਾਸੀ ਮਜ਼ਦੂਰਾਂ ਨੂੰ ਬਾਹਰ ਕੱਢਣ ਦੇ ਪਿੰਡਾਂ ਵੱਲੋਂ ਹੁਕਮ ਜਾਰੀ ਕੀਤੇ ਹਨ ਪਹਿਲਾਂ ਵੀ ਮੋਹਾਲੀ ਅਧੀਨ ਪੈਂਦੇ ਦੋ ਪਿੰਡਾਂ ਦੇ ਵਿੱਚ ਇਸ ਤਰਾਂ ਦੇ ਹੁਕਮ ਪੰਚਾਇਤ ਵੱਲੋਂ ਜਾਰੀ ਕੀਤੇ ਗਏ ਸਨ ਪਿੰਡ ਬੂਟਾ ਸਿੰਘ ਵਾਲਾ ਵਿੱਚ 30 ਅਪ੍ਰੈਲ ਤੱਕ ਪ੍ਰਵਾਸੀ ਮਜ਼ਦੂਰਾਂ ਨੂੰ ਸਮਾਂ ਦਿੱਤਾ...