Baramulla ਵਿੱਚ ਫੌਜ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ, ਘੁਸਪੈਠ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

Baramulla ਵਿੱਚ ਫੌਜ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ, ਘੁਸਪੈਠ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

Baramulla terrorist ; ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਭਾਰੀ ਗੋਲੀਬਾਰੀ ਹੋਈ, ਜਿਸ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਚੱਲ ਰਹੀ ਕਾਰਵਾਈ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ, ਜਿਸ ਨਾਲ ਕੰਟਰੋਲ ਰੇਖਾ ਪਾਰ ਕਰਨ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ...