ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਵੱਡੀ ਕਾਰਵਾਈ, 8000 ਰੁਪਏ ਰਿਸ਼ਵਤ ਲੈਂਦਿਆਂ SHO ਗ੍ਰਿਫ਼ਤਾਰ

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਵੱਡੀ ਕਾਰਵਾਈ, 8000 ਰੁਪਏ ਰਿਸ਼ਵਤ ਲੈਂਦਿਆਂ SHO ਗ੍ਰਿਫ਼ਤਾਰ

Vigilance Bureau action; ਬਰਨਾਲਾ ਵਿੱਚ, ਵਿਜੀਲੈਂਸ ਬਿਊਰੋ ਨੇ ਥਾਣਾ ਧਨੌਲਾ ਦੇ ਥਾਣੇਦਾਰ ਸੁਖਦੇਵ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਜੋਗਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਥਾਣੇਦਾਰ ਨੇ ਉਸਦੇ ਪੁੱਤਰ ਵਿਰੁੱਧ ਦਰਜ ਇੱਕ ਮਾਮਲੇ ਵਿੱਚ ਜ਼ਬਤ ਕੀਤਾ ਮੋਬਾਈਲ ਫੋਨ ਵਾਪਸ...