ਮਨੀਲਾ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੀਵਨਜੋਤ

ਮਨੀਲਾ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੀਵਨਜੋਤ

Barnala News: ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਬਰਨਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। 28 ਸਾਲਾ ਜੀਵਨਜੋਤ ਪਰਿਵਾਰ ਦਾ ਇਕਲੌਤਾ ਪੁੱਤਰ ਸੀ। Punjabi youth dies in Manila: ਬਰਨਾਲਾ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਮੌਤ ਹੋ ਗਈ ਹੈ। ਮਨੀਲਾ, ਫਿਲੀਪੀਨਜ਼ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ...