Punjab News: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਤਾਜ਼ਾ FIR ਦਰਜ, ਨਿਰਪੱਖ ਜਾਂਚ ਲਈ ਉੱਚ ਪੱਧਰੀ SIT ਗਠਿਤ

Punjab News: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਤਾਜ਼ਾ FIR ਦਰਜ, ਨਿਰਪੱਖ ਜਾਂਚ ਲਈ ਉੱਚ ਪੱਧਰੀ SIT ਗਠਿਤ

ਪੰਜਾਬ ਐਸ.ਪੀ.ਐਸ.ਪਰਮਾਰ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। Colonel Pushpinder Singh Bath Case: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ...