Bathinda Police: ਬਠਿੰਡਾ ‘ਚ ਪੁਲਿਸ ਨੇ ਅਧਿਆਪਕਾਂ ਤੇ ਕਿਸਾਨਾਂ ‘ਤੇ ਵਰ੍ਹਾਈਆਂ ਡਾਂਗਾਂ, ਵੇਖੋ ਵੀਡੀਓ

Bathinda Police: ਬਠਿੰਡਾ ‘ਚ ਪੁਲਿਸ ਨੇ ਅਧਿਆਪਕਾਂ ਤੇ ਕਿਸਾਨਾਂ ‘ਤੇ ਵਰ੍ਹਾਈਆਂ ਡਾਂਗਾਂ, ਵੇਖੋ ਵੀਡੀਓ

Bathinda Police: ਬਠਿੰਡਾ ਵਿੱਚ ਆਦਰਸ਼ ਸਕੂਲ ਚਾਉਕੇ ਦਾ ਮਾਮਲਾ ਖਤਮ ਨਹੀਂ ਹੋ ਰਿਹਾ ਹੈ। ਬਠਿੰਡਾ ਪੁਲਿਸ ਵੱਲੋਂ ਸ਼ਨੀਵਾਰ ਰਾਮਪੁਰਾ ਥਾਣਾ ਸਦਰ ਅੱਗੇ ਧਰਨਾ ਲਾ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਅਧਿਆਪਕਾਂ ‘ਤੇ ਲਾਠੀਚਾਰਜ ਕਰਕੇ ਖਦੇੜਿਆ ਗਿਆ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਜੰਮ ਕੇ ਖਿੱਚ ਧੂਹ ਵੀ ਕੀਤੀ ਗਈ।...