ਪੁਲਿਸ ਨੇ ਰੈਸਟੋਰੈਂਟ ਵਿੱਚ ਚੱਲ ਰਹੇ ਹੁੱਕਾ ਬਾਰ ‘ਤੇ ਮਾਰਿਆ ਛਾਪਾ , 16 ਹੁੱਕੇ ਬਰਾਮਦ

ਪੁਲਿਸ ਨੇ ਰੈਸਟੋਰੈਂਟ ਵਿੱਚ ਚੱਲ ਰਹੇ ਹੁੱਕਾ ਬਾਰ ‘ਤੇ ਮਾਰਿਆ ਛਾਪਾ , 16 ਹੁੱਕੇ ਬਰਾਮਦ

ਦੋ ਰੈਸਟੋਰੈਂਟ ਮਾਲਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ Bathinda ;- ਬਠਿੰਡਾ ਪੁਲਿਸ ਨੇ ਬੀਤੀ ਰਾਤ ਛਾਪਾ ਮਾਰਿਆ ਅਤੇ ਇੱਕ ਰੈਸਟੋਰੈਂਟ ਵਿੱਚ ਚੱਲ ਰਹੇ ਇੱਕ ਗੈਰ-ਕਾਨੂੰਨੀ ਹੁੱਕਾ ਬਾਰ ਤੋਂ 16 ਹੁੱਕੇ ਬਰਾਮਦ ਕੀਤੇ ਅਤੇ ਰੈਸਟੋਰੈਂਟ ਮਾਲਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਜਾਣਕਾਰੀ ਦਿੰਦੇ...