Road Accident:ਭਿਆਨਕ ਸੜਕ ਹਾਦਸੇ ‘ਚ ਪਰਿਵਾਰ ਦੇ 3 ਜੀਆਂ ਦੀ ਹੋਈ ਮੌਤ,ਇਕ ਹਾਲਤ ਨਾਜ਼ੁਕ

Road Accident:ਭਿਆਨਕ ਸੜਕ ਹਾਦਸੇ ‘ਚ ਪਰਿਵਾਰ ਦੇ 3 ਜੀਆਂ ਦੀ ਹੋਈ ਮੌਤ,ਇਕ ਹਾਲਤ ਨਾਜ਼ੁਕ

Car Accident Sangrur Road:ਕਾਰ ਹਾਦਸੇ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਨੂੰ ਜ਼ਖ਼ਮੀ ਹਾਲਤ ‘ਚ ਸਿਵਿਲ ਹਸਪਤਾਲ ਸੰਗਰੂਰ ਲਿਜਾਇਆ ਗਿਆ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ ਤੇ ਹਾਦਸੇ ਦੇ ਸ਼ਿਕਾਰ ਹੋਏ ਜ਼ਖ਼ਮੀ ਨੂੰ ਸਿਵਲ ਹਸਪਤਾਲ...