ਜਲੰਧਰ ਦੇ ਬਾਵਾ ਇੰਟਰਨੈਸ਼ਨਲ ਸਪੋਰਟਸ ਫੈਕਟਰੀ ‘ਚ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ, ਬੁਲਾਉਣੀਆਂ ਪਈਆਂ 20 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਜਲੰਧਰ ਦੇ ਬਾਵਾ ਇੰਟਰਨੈਸ਼ਨਲ ਸਪੋਰਟਸ ਫੈਕਟਰੀ ‘ਚ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ, ਬੁਲਾਉਣੀਆਂ ਪਈਆਂ 20 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Jalandhar News: ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਅਤੇ ਜਲੰਧਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ਲਈ ਮੌਕੇ ‘ਤੇ ਪਹੁੰਚ ਗਈਆਂ। Fire in Bawa International Sports Factory: ਜਲੰਧਰ ਦੇ ਲੈਦਰ ਕੰਪਲੈਕਸ ਵਿੱਚ ਸਥਿਤ ਬਾਵਾ ਇੰਟਰਨੈਸ਼ਨਲ ਸਪੋਰਟਸ ਫੈਕਟਰੀ ਵਿੱਚ ਸੋਮਵਾਰ ਸਵੇਰੇ ਅੱਗ ਲੱਗ ਗਈ।...