IPL ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਪਹਿਲਗਾਮ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ  ਜਾਵੇਗੀ

IPL ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਪਹਿਲਗਾਮ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ

BCCI’s big decision regarding IPL ; ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਸਨਰਾਈਜ਼ਰਜ਼ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਇੰਡੀਅਨ ਪ੍ਰੀਮੀਅਰ ਲੀਗ 2025 ਦੇ ਮੈਚ ਦੌਰਾਨ ਖਿਡਾਰੀ ਅਤੇ ਮੈਚ ਅਧਿਕਾਰੀ ਕਾਲੀਆਂ ਪੱਟੀਆਂ ਬੰਨ੍ਹਣਗੇ। ਇਹ...