40000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

40000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (BDPO) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...