ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਬਿਆਸ ਦੇ ਵਧਿਆ ਪਾਣੀ ਦਾ ਪੱਧਰ,ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਕੀਤੀ ਅਪੀਲ

ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਬਿਆਸ ਦੇ ਵਧਿਆ ਪਾਣੀ ਦਾ ਪੱਧਰ,ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਕੀਤੀ ਅਪੀਲ

Pong Dam Flood Alert; ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਤੇਜ਼ ਵਹਾਅ ਕਾਰਨ ਦਰਿਆ ਦਾ ਪਾਣੀ ਹੇਠਲੇ ਇਲਾਕਿਆਂ ਵਿੱਚ ਫੈਲਣਾ ਸ਼ੁਰੂ ਹੋ ਗਿਆ ਹੈ। ਕਈ ਥਾਵਾਂ ‘ਤੇ ਇਹ ਘਰਾਂ ਦੇ ਬਹੁਤ ਨੇੜੇ ਪਹੁੰਚ ਗਿਆ ਹੈ। ਘਰਾਂ ਦੇ ਨੇੜੇ ਪਾਣੀ ਪਹੁੰਚਣ ਕਾਰਨ ਸਥਾਨਕ ਪਿੰਡ...