ਘਰ ਦੀ ਵੰਡ ਨੂੰ ਲੈ ਕੇ ਹੋਇਆ ਵਿਵਾਦ, ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ

ਘਰ ਦੀ ਵੰਡ ਨੂੰ ਲੈ ਕੇ ਹੋਇਆ ਵਿਵਾਦ, ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ

Punjab News: ਜਲੰਧਰ ਦਿਹਾਂਤੀ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰਾਏਪੁਰ ਰਸੂਲਪੁਰ ਵਿਚ ਘਰ ਦੀ ਵੰਡ ਨੂੰ ਲੈ ਕੇ ਛੋਟੇ ਭਰਾ ਨੇ ਵੱਡੇ ਭਰਾ ਨੂੰ ਬੁਰੀ ਤਰ੍ਹਾਂ ਕੁੱਟ ਦਿੱਤਾ। ਇਸ ਦੇ ਬਾਅਦ ਵੱਡੇ ਭਰਾ ਦੀ ਇਲਾਜ ਦੌਰਾਨ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਰਾਏਪੁਰ ਵਾਸੀ ਸਰਬਜੀਤ ਵਜੋਂ ਹੋਈ ਹੈ। ਵਾਰਦਾਤ ਦੇ ਬਾਅਦ ਮੌਕੇ ‘ਤੇ ਪਹੁੰਚੀ...