ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਿਹਾ ‘ਪ੍ਰੋਜੈਕਟ ਜੀਵਨਜੋਤ 2.0’, 106 ਬੱਚਿਆਂ ਨੂੰ ਕੀਤਾ ਗਿਆ ਮਾਪਿਆਂ ਦੇ ਸਪੁਰਦ

ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਿਹਾ ‘ਪ੍ਰੋਜੈਕਟ ਜੀਵਨਜੋਤ 2.0’, 106 ਬੱਚਿਆਂ ਨੂੰ ਕੀਤਾ ਗਿਆ ਮਾਪਿਆਂ ਦੇ ਸਪੁਰਦ

Project Jeevanjot 2.0: ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 245 ਵਿਸ਼ੇਸ਼ ਛਾਪਿਆਂ ਦੌਰਾਨ 214 ਭੀਖ ਮੰਗ ਰਹੇ ਬੱਚਿਆਂ ਨੂੰ ਬਚਾਇਆ ਗਿਆ। Child Baggers in Punjab: ਭੀਖ ਮੰਗਣ ਵਾਲੇ ਬੱਚਿਆਂ ਦੀ ਜ਼ਿੰਦਗੀ ਨੂੰ ਸੜਕਾਂ ਤੋਂ ਸੁਰੱਖਿਅਤ, ਸਿੱਖਿਆ ਅਤੇ ਆਤਮ-ਨਿਰਭਰ ਜੀਵਨ ਵੱਲ ਲੈ ਜਾਣ ਲਈ ਪੰਜਾਬ ਸਰਕਾਰ...