ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਹੇਠਲੀ ਅਦਾਲਤ ‘ਚ ਨਹੀਂ ਹੋਵੇਗੀ ਕਾਰਵਾਈ, 10 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਹੇਠਲੀ ਅਦਾਲਤ ‘ਚ ਨਹੀਂ ਹੋਵੇਗੀ ਕਾਰਵਾਈ, 10 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Rajkummar Rao Behen hogi teri controversy; ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਇਹ ਮਾਮਲਾ ਉਨ੍ਹਾਂ ਦੀ ਫਿਲਮ ‘ਬਹਨ ਹੋਗੀ ਤੇਰੀ’ (2017) ਨਾਲ ਸਬੰਧਤ ਹੈ, ਜਿਸ...