Fire Accident In Kolkata:ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 14 ਲੋਕਾਂ ਦੀ ਦਰਦਨਾਕ ਮੌਤ

Fire Accident In Kolkata:ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 14 ਲੋਕਾਂ ਦੀ ਦਰਦਨਾਕ ਮੌਤ

Fire Accident In Kolkata:ਕੋਲਕਾਤਾ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਆਈ ਹੈ। ਸ਼ਹਿਰ ਦੇ ਬੜਾ ਬਾਜ਼ਾਰ ਇਲਾਕੇ ਦੇ ਮੇਚੂਆ ਫਰੂਟ ਪੱਟੀ ਦੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਸੋਮਵਾਰ ਰਾਤ 8:15 ਵਜੇ ਦੇ ਕਰੀਬ ਵਾਪਰਿਆ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ 14 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਜ਼ਖਮੀ ਹੋ ਗਏ।...