ਸਾਬਕਾ ਡੀਜੀਪੀ ਦੇ ਕਤਲ ਮਾਮਲੇ ‘ਚ ਪੁਲਿਸ ਨੇ ਪਤਨੀ ਤੇ ਧੀ ਨੂੰ ਕੀਤਾ ਗ੍ਰਿਫ਼ਤਾਰ,ਅਗਲੀ ਕਾਰਵਾਈ ਕੀਤੀ ਸ਼ੁਰੂ

ਸਾਬਕਾ ਡੀਜੀਪੀ ਦੇ ਕਤਲ ਮਾਮਲੇ ‘ਚ ਪੁਲਿਸ ਨੇ ਪਤਨੀ ਤੇ ਧੀ ਨੂੰ ਕੀਤਾ ਗ੍ਰਿਫ਼ਤਾਰ,ਅਗਲੀ ਕਾਰਵਾਈ ਕੀਤੀ ਸ਼ੁਰੂ

Karnataka Former DGP murder Case:ਕਰਨਾਟਕ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਓਮ ਪ੍ਰਕਾਸ਼ ਦੀ ਲਾਸ਼ ਐਤਵਾਰ ਨੂੰ ਉਨ੍ਹਾਂ ਦੇ ਬੰਗਲੁਰੂ ਸਥਿਤ ਘਰ ਵਿੱਚੋਂ ਮਿਲੀ। ਮਾਮਲੇ ਵਿੱਚ ਉਸਦੀ ਪਤਨੀ ਪੱਲਵੀ ਅਤੇ ਧੀ ਕ੍ਰਿਤੀ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਸਾਬਕਾ...