ਪੰਜਾਬ ਸੀਐਮ ਦੀ ਪੀਐਮ ਮੋਦੀ ਦੇ ਵਿਦੇਸ਼ ਦੌਰਿਆਂ ‘ਤੇ ਕੀਤੀ ਟਿੱਪਣੀ ਨੂੰ ਵਿਦੇਸ਼ ਮੰਤਰਾਲੇ ਨੇ ਕਿਹਾ ‘ਗੈਰ-ਜ਼ਿੰਮੇਵਾਰ’, ‘ਅਫਸੋਸਜਨਕ’, ਤਰੁਣ ਚੁੱਘ ਨੇ ਵੀ ਕੀਤਾ ਪਲਟਵਾਰ

ਪੰਜਾਬ ਸੀਐਮ ਦੀ ਪੀਐਮ ਮੋਦੀ ਦੇ ਵਿਦੇਸ਼ ਦੌਰਿਆਂ ‘ਤੇ ਕੀਤੀ ਟਿੱਪਣੀ ਨੂੰ ਵਿਦੇਸ਼ ਮੰਤਰਾਲੇ ਨੇ ਕਿਹਾ ‘ਗੈਰ-ਜ਼ਿੰਮੇਵਾਰ’, ‘ਅਫਸੋਸਜਨਕ’, ਤਰੁਣ ਚੁੱਘ ਨੇ ਵੀ ਕੀਤਾ ਪਲਟਵਾਰ

Bhagwant Mann on PM Modi’s foreign Visits: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 5 ਦੇਸ਼ਾਂ ਦੇ ਦੌਰੇ ‘ਤੇ ਨਿਸ਼ਾਨਾ ਸਾਧਿਆ। ਹੁਣ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਮਾਨ ਦੇ ਬਿਆਨ ‘ਤੇ ਜਵਾਬੀ ਹਮਲਾ ਕਰਦਿਆਂ ਇਸਨੂੰ ਸ਼ਰਮਨਾਕ ਦੱਸਿਆ ਹੈ। MEA...
ਇਤਿਹਾਸਕ ਪਹਿਲਕਦਮੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਇਤਿਹਾਸਕ ਪਹਿਲਕਦਮੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Cashless Treatment up to Rs 10 lakh in Punjab: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।...
ਪੰਜਾਬ ਕੈਬਿਨਟ ਦੇ ਵੱਡੇ ਫ਼ੈਸਲੇ, ਭਲਕੇ ਆਵੇਗਾ ਬੇਅਦਬੀ ‘ਤੇ ਬਿੱਲ, CISF ਦੀ ਤਾਇਨਾਤੀ ਬਾਰੇ ਫ਼ੈਸਲਾ

ਪੰਜਾਬ ਕੈਬਿਨਟ ਦੇ ਵੱਡੇ ਫ਼ੈਸਲੇ, ਭਲਕੇ ਆਵੇਗਾ ਬੇਅਦਬੀ ‘ਤੇ ਬਿੱਲ, CISF ਦੀ ਤਾਇਨਾਤੀ ਬਾਰੇ ਫ਼ੈਸਲਾ

Punjab Cabinet: ਪੰਜਾਬ ਕੈਬਨਿਟ ਨੇ ਅੱਜ ਕਈ ਵੱਡੇ ਫ਼ੈਸਲੇ ਲਏ ਹਨ, ਜੋ ਸੂਬੇ ਦੇ ਨਾਗਰਿਕਾਂ ਲਈ ਮਹੱਤਵਪੂਰਨ ਹਨ। ਇਨ੍ਹਾਂ ਫ਼ੈਸਲਿਆਂ ਵਿੱਚ ਸਿਹਤ ਬੀਮਾ ਯੋਜਨਾ, ਲੇਡੀ ਸਰਪੰਚਾਂ ਲਈ ਵਿਸ਼ੇਸ਼ ਸਹੂਲਤਾਂ, CISF ਦੀ ਤਾਇਨਾਤੀ ਬਾਰੇ ਫੈਸਲਾ ਅਤੇ ਬੇਅਦਬੀ ਬਿੱਲ ਦੀ ਤਿਆਰੀ ਸ਼ਾਮਲ ਹੈ। 4 Decisions Taken in Punjab Cabinet Meeting:...
CM ਮਾਨ ਤੇ ਕੇਜਰੀਵਾਲ ਖਿਲਾਫ ਸ਼ਿਕਾਇਤ, ਕਾਂਗਰਸੀ ਆਗੂ ਬਾਜਵਾ ਨੇ ਵੀਡੀਓ ਨਾਲ ਛੇੜਛਾੜ ਦਾ ਦੋਸ਼ ਲਗਾਇਆ, ਪੈੱਨ ਡਰਾਈਵ ਪੁਲਿਸ ਨੂੰ ਸੌਂਪੀ

CM ਮਾਨ ਤੇ ਕੇਜਰੀਵਾਲ ਖਿਲਾਫ ਸ਼ਿਕਾਇਤ, ਕਾਂਗਰਸੀ ਆਗੂ ਬਾਜਵਾ ਨੇ ਵੀਡੀਓ ਨਾਲ ਛੇੜਛਾੜ ਦਾ ਦੋਸ਼ ਲਗਾਇਆ, ਪੈੱਨ ਡਰਾਈਵ ਪੁਲਿਸ ਨੂੰ ਸੌਂਪੀ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪੁਲਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਕਤ ਆਗੂਆਂ ਅਤੇ...
SYL ਨਹਿਰ ਵਿਵਾਦ ‘ਤੇ ਅੱਜ ਪੰਜਾਬ ਅਤੇ ਹਰਿਆਣਾ ‘ਚ ਦਿੱਲੀ ਵਿੱਚ ਮੀਟਿੰਗ

SYL ਨਹਿਰ ਵਿਵਾਦ ‘ਤੇ ਅੱਜ ਪੰਜਾਬ ਅਤੇ ਹਰਿਆਣਾ ‘ਚ ਦਿੱਲੀ ਵਿੱਚ ਮੀਟਿੰਗ

SYL Canal Dispute: SYL ਨਹਿਰ ਸਬੰਧੀ 9 ਜੁਲਾਈ ਨੂੰ ਦਿੱਲੀ ‘ਚ ਇੱਕ ਮਹੱਤਵਪੂਰਨ ਮੀਟਿੰਗ ਹੋਣੀ ਹੈ। ਇਹ ਮੀਟਿੰਗ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਬੁਲਾਈ ਗਈ ਹੈ ਅਤੇ ਇਸ ਮੁੱਦੇ ‘ਤੇ ਹੁਣ ਤੱਕ ਹੋਈ ਚੌਥੀ ਮੀਟਿੰਗ ਹੈ। Punjab and Haryana Meeting on SYL Canal: ਪੰਜਾਬ ਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ...