by Jaspreet Singh | May 31, 2025 7:20 PM
Punjab News; ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਤੋਂ ਬਾਅਦ ਇੱਕ ਵਾਰ ਫਿਰ ਸ਼ਿਕਾਇਤ ਕਰਤਾ ਰਣਜੋਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ ਜਿਨਾਂ ਦੇ ਵੱਲੋਂ ਇਹ ਕਿਹਾ ਗਿਆ ਕਿ ਇਹ ਮਸਲਾ ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ 2021 ਦੇ ਵਿੱਚ ਸਾਹਮਣੇ ਆਇਆ ਸੀ ਜਿਸ ਦੇ ਵਿੱਚ ਕਿਸਾਨਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਕੁਝ ਪਿੰਡਾਂ ਦੇ ਹੀ...
by Jaspreet Singh | May 30, 2025 9:55 PM
Fraud Bharat Mala project; ਸੂਬੇ ਦੇ ਪਿੰਡ ਮਹਿਰਾਜ ਦੇ 5 ਲੋਕਾਂ ਨੇ ਕੇਂਦਰ ਸਰਕਾਰ ਦੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਐਕੁਆਇਰ ਕੀਤੀ ਜ਼ਮੀਨ ਲਈ ਪਹਿਲਾਂ ਹੀ ਪ੍ਰਾਪਤ ਮੁਆਵਜ਼ੇ ਨਾਲੋਂ ਪ੍ਰਤੀ ਏਕੜ 20 ਲੱਖ ਰੁਪਏ ਵੱਧ ਮੁਆਵਜ਼ਾ ਦੇਣ ਦਾ ਵਾਅਦਾ ਕਰਕੇ ਸੈਂਕੜੇ ਲੋਕਾਂ ਨਾਲ ਠੱਗੀ ਮਾਰੀ ਹੈ। ਪਿਛਲੇ ਵੀਰਵਾਰ ਨੂੰ ਬਠਿੰਡਾ ਪਹੁੰਚੇ...