ਪੰਜਾਬ ‘ਚ ਪਹਿਲਵਾਨ ਦਾ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਪੰਜਾਬ ‘ਚ ਪਹਿਲਵਾਨ ਦਾ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Jalandharin restler murdered; ਪੰਜਾਬ ਦੇ ਜਲੰਧਰ ਵਿੱਚ ਦੋ ਧਿਰਾਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਵਿੱਚ ਇੱਕ 23 ਸਾਲਾ ਨੌਜਵਾਨ ਦੀ ਤੇਜ਼ਧਾਰ ਹਥਿਆਰ (ਕਿਰਚ) ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ, ਜਦੋਂ ਕਿ ਉਸਦੇ ਦੋ ਚਚੇਰੇ ਭਰਾ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ...