ਸ਼ਰਾਬ ਘੁਟਾਲੇ ਮਾਮਲੇ ‘ਚ ED ਨੇ ਬਘੇਲ ਦੇ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ

ਸ਼ਰਾਬ ਘੁਟਾਲੇ ਮਾਮਲੇ ‘ਚ ED ਨੇ ਬਘੇਲ ਦੇ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ

Bhupesh Baghel ED Raid; ਛੱਤੀਸਗੜ੍ਹ ਦੇ ਭਿਲਾਈ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਸਵੇਰੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਛਾਪਾ ਮਾਰਿਆ। ਈਡੀ ਨੇ ਭੁਪੇਸ਼ ਬਘੇਲ ਦੇ ਪੁੱਤਰ ਚੈਤਨਿਆ ਬਘੇਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਵੇਲੇ ਉਸਨੂੰ ਰਾਏਪੁਰ ਈਡੀ ਦਫ਼ਤਰ...